ਰਾਸ਼ਟਰੀ

ਓਂਟਾਰੀਓ ਸਰਕਾਰ ਦਾ ਵੱਡਾ ਫੈਸਲਾ !! ਸਿੱਖਾਂ ਨੂੰ ਮੋਟਰਸਾਈਕਲ ਚਲਾਉਣ ਦੌਰਾਨ ਹੈਲਮੇਟ ਪਾਉਣ ਤੋਂ ਦਿੱਤੀ ਛੋਟ 

ਕੈਲਗਰੀ (11 ਅਕਤੂਬਰ): ਓਨਟਾਰੀਓ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਓਨਟਾਰੀਓ ਵੱਸਦੇ ਸਿੱਖ ਭਾਈਚਾਰੇ ਨੂੰ ਬੜੀ ਹੀ ਵੱਡੀ ਰਾਹਤ ਦਿੱਤੀ

ਕੈਲਗਰੀ (11 ਅਕਤੂਬਰ): ਓਨਟਾਰੀਓ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਓਨਟਾਰੀਓ ਵੱਸਦੇ ਸਿੱਖ ਭਾਈਚਾਰੇ ਨੂੰ ਬੜੀ ਹੀ ਵੱਡੀ ਰਾਹਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪ੍ਰੀਮੀਅਰ ਡਗ ਫੋਰਡ ਵੱਲੋਂਸਿੱਖਾਂ ਨੂੰ ਮੋਟਰਸਾੲੀਕਲ ਚਲਾਉਣ ਦੌਰਾਨ ਹੈਲਮੇਟ ਪਾਉਣ ਤੋਂ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਪਿਛਲੇ ਹਫਤੇ ਟੋਰੀ ਲੈਜਿਸਲੇਟਿਵ ਪ੍ਰਭਮੀਤ ਸਰਕਾਰੀਆਂ ਵਲੋਂ ਇਸ ਸੰਬੰਧੀ ਇਕ ਬਿੱਲ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਸਿੱਖਾਂ ਨੂਂ ਹੈਲਮੈਟ ਪਾਉਣ ਤੋਂ ਨਿਜਾਤ ਦੇਣ ਦੀ ਮੰਗ ਕੀਤੀ ਗਈ ਸੀ।

ਕੈਨੇਡਾ ਦੇ ਅਲਬਰਟਾ ਮੈਨੀਟੋਬਾ ਬ੍ਰਿਟਿਸ਼ ਕੋਲੰਬੀਆ ਵਿੱਚ ਪਹਿਲਾਂ ਹੀ ਸਿੱਖਾਂ ਨੂੰ ਹੈਲਮੈਟ ਮੋਟਰਸਾਈਕਲ ਚਲਾਉਣ ਦੌਰਾਨ ਹੈਲਮਟ ਪਾਉਣ ਤੋਂ ਨਿਜਾਤ ਦਿੱਤੀ ਹੋਈ ਹੈ।

Show More

Related Articles

Leave a Reply

Your email address will not be published. Required fields are marked *

error: Content is protected !!
Close
www.000webhost.com