CalgaryHome

ਸਾਬਕਾ ਉਪ ਪ੍ਰਧਾਨ ਮੰਤਰੀ ਸ਼ੀਲਾ ਕੋਪਸ ਵਲੋਂ ਕੱਲ ਕੈਨੇਡਾ ਵਾਸੀਆਂ ਨੂੰ ਲਿਬਰਲ ਦੇ ਹੱਕ ਵਿੱਚ ਵੋਟ ਕਰਨ ਦੀ ਅਪੀਲ


ਕੈਲਗਰੀ (20 ਅਕਤੂਬਰ, ਹਰਪ੍ਰੀਤ ਸਿੰਘ): ਸਾਬਕਾ ਉਪ ਪ੍ਰਧਾਨ ਮੰਤਰੀ ਸ਼ੀਲਾ ਕੋਪਸ ਵਲੋਂ ਪ੍ਰਧਾਨ ਮੰਤਰੀ ਟਰੂਡੋ ਦੇ ਹੱਕ ਵਿੱਚ ਕੈਨੇਡਾ ਵਾਸੀਆਂ ਨੂੰ ਵੋਟ ਕਰਨ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਚੰਗੇ ਅਰਥਚਾਰੇ ਲਈ ਟਰੂਡੋ ਦਾ ਵਾਪਿਸ ਆਉਣਾ ਲਾਜਮੀ ਬਣਦਾ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ 40 ਸਾਲਾਂ ਵਿੱਚ ਕੈਨੇਡਾ ਵਿੱਚ ਟਰੂਡੋ ਦੇ ਰਾਜ ਵਿੱਚ ਪਹਿਲੀ ਵਾਰ ਇਨੇਂ ਵੱਡੇ ਪੱਧਰ ‘ਤੇ ਨੌਕਰੀਆਂ ਪੈਦਾ ਹੋਈਆਂ ਹਨ। ਉਨਾਂ੍ਹ ਇਹ ਵੀ ਦੱਸਿਆ ਕਿ ਟਰੂਡੋ ਸਰਕਾਰ ਜੇ ਵਾਪਿਸ ਆਉਂਦੀ ਹੈ ਤਾਂ ਉਨ੍ਹਾਂ ਵਲੋਂ ਨਵੀਆਂ ਕੰਪਨੀਆਂ ਨੂੰ ਕਾਮਯਾਬ ਕਰਨ ਲਈ ਵੀ ਵਿਸ਼ੇਸ਼ ਯੋਜਨਾ ਬਣਾਈ ਜਾਏਗੀ।

Show More

Related Articles